ਕੈਪਟਨ ਵੱਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਕਾਮਿਆਂ ਦੀ ਕਰਜ਼ਾ ਰਾਹਤ ਯੋਜਨਾ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ , 20 ਅਗਸਤ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਸ਼ਮੇਸ਼ ਅਕੈਡਮੀ ਵਿਖੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਕਾਮਿਆਂ ਦੀ ਕਰਜ਼ਾ ਰਾਹਤ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਦੇ ਤਹਿਤ 2.85 ਲੱਖ ਬੇਜ਼ਮੀਨੇ ਕਿਸਾਨਾਂ ਅਤੇ ਖੇਤਕਾਮਿਆਂ ਨੂੰ ਤਕਰੀਬਨ 526 ਕਰੋੜ ਦੀ ਕਰਜ਼ਾ ਰਾਹਤ ਦਿੱਤੀ ਜਾਵੇਗੀ।ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਪ੍ਰਮਾਣ ਪੱਤਰ ਵੀ ਦਿੱਤੇ।

Leave a Reply

Your email address will not be published. Required fields are marked *