ਸਾਬਕਾ ਵਿਧਾਇਕਾ ਸੁਖਜੀਤ ਕੌਰ ਸਾਹੀ ਭਾਜਪਾ ਛੱਡ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਦਸੂਹਾ, 20 ਅਗਸਤ – ਹਲਕਾ ਦਸੂਹਾ ਵਿਚ ਭਾਜਪਾ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕਾ ਸੁਖਜੀਰ ਕੌਰ ਸਾਹੀ ਭਾਜਪਾ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੁਖਜੀਤ ਕੌਰ ਸਾਹੀ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆ ਕਿਹਾ ਕਿ ਸੁਖਜੀਰ ਕੌਰ ਸਾਹੀ ਅਤੇ ਅਨਿਲ ਜੋਸ਼ੀ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਨਾਲ ਅਕਾਲੀ ਦਲ ਹੋਰ ਮਜਬੂਤ ਹੋਇਆ ਹੈ।

Leave a Reply

Your email address will not be published. Required fields are marked *