ਆਦਮਪੁਰ, 21 ਅਗਸਤ – ਜ਼ਿਲ੍ਹਾ ਜਲੰਧਰ ਦੇ ਪਿੰਡ ਡਰੋਲੀ ਕਲਾਂ ਵਿਖੇ ਬੀਤੀ ਰਾਤ ਚੋਰ ਸਟੇਟ ਬੈਂਕ ਦੇ ਏ.ਟੀ.ਐਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੀ ਨਗਦੀ ਲੈ ਕੇ ਫਰਾਰ ਹੋ ਗਏ। ਰਾਤ 2.30 ਵਜ਼ੇ ਦੇ ਕਰੀਬ ਚੋਰਾਂ ਨੇ ਗੈਸ ਕਟਰ ਨਾਲ ਏ.ਟੀ.ਐਮ ਨੂੰ ਤੋੜਿਆ ਤੇ ਲੱਖਾਂ ਰੁਪਏ ਦੀ ਨਗਦੀ ਚੋਰੀ ਕਰਕੇ ਲੈ ਗਏ।