ਨਵੀਂਦਿੱਲੀ, 22 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,948 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 38,487 ਠੀਕ ਹੋਏ ਹਨ ਤੇ 403ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,24,24,234,ਠੀਕ ਹੋਣ ਵਾਲਿਆਂ ਦੀ ਗਿਣਤੀ3,16,36,469, ਮਰਨ ਵਾਲਿਆਂ ਦੀ ਗਿਣਤੀ 4,34,367 ਹੋ ਚੁੱਕੀ ਹੈ ਤੇਐਕਟਿਵ ਮਾਮਲਿਆਂ ਦੀ ਗਿਣਤੀ 3,53,398 ਹੈ। ਇਸ ਤੋਂ ਇਲਾਵਾ 58,14,89,377 ਵੈਕਸੀਨੇਸ਼ਨ ਹੋ ਚੁੱਕੀ ਹੈ।