ਨਵੀਂ ਦਿੱਲੀ, 24 ਅਪ੍ਰੈਲ – ਕੇਂਦਰ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਮੈਡੀਕਲ ਆਕਸੀਜਨ ਅਤੇ ਕੋਰੋਨਾ ਵੈਕਸੀਨ ‘ਤੇ 3 ਮਹੀਨਿਆ ਲਈ ਕਸਟਮ ਡਿਊਟੀ ਮਾਫ ਕਰ ਦਿੱਤੀ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।