ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 25,467 ਨਵੇਂ ਮਾਮਲੇ, 354 ਮੌਤਾਂ

ਨਵੀਂ ਦਿੱਲੀ, 24 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 25,467 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 39,486 ਠੀਕ ਹੋਏ ਹਨ ਤੇ 354 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,24,74,773, ਠੀਕ ਹੋਣ ਵਾਲਿਆਂ ਦੀ ਗਿਣਤੀ 3,17,20,112, ਮਰਨ ਵਾਲਿਆਂ ਦੀ ਗਿਣਤੀ 4,35,110 ਹੋ ਚੁੱਕੀ ਹੈ ਤੇ ਐਕਟਿਵ ਮਾਮਲਿਆਂ ਦੀ ਗਿਣਤੀ 3,19,551 ਹੈ। ਇਸ ਤੋਂ ਇਲਾਵਾ 58,89,97,805 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *