ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 37,593 ਨਵੇਂ ਮਾਮਲੇ, 648 ਮੌਤਾਂ

ਨਵੀਂ ਦਿੱਲੀ, 25 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 37,593 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 34,169 ਠੀਕ ਹੋਏ ਹਨ ਤੇ 648 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,25,12,366, ਠੀਕ ਹੋਣ ਵਾਲਿਆਂ ਦੀ ਗਿਣਤੀ 3,17,54,281, ਮਰਨ ਵਾਲਿਆਂ ਦੀ ਗਿਣਤੀ 4,35,758 ਹੋ ਚੁੱਕੀ ਹੈ ਤੇ ਐਕਟਿਵ ਮਾਮਲਿਆਂ ਦੀ ਗਿਣਤੀ 3,22,327 ਹੈ। ਇਸ ਤੋਂ ਇਲਾਵਾ 59,55,04,593 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *