AICC observer ਦੀ ਮੌਜੂਦਗੀ ‘ਚ ਮੁੱਖ ਮੰਤਰੀ ਪੰਜਾਬ ਬੁਲਾਉਣ ਕਾਂਗਰਸੀ ਵਿਧਾਇਕ ਦੀ ਮੀਟਿੰਗ – ਪਰਗਟ ਸਿੰਘ

ਜਲੰਧਰ, 25 ਅਗਸਤ – ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਦਾ ਕਹਿਣਾ ਹੈ ਕਿ ਮੁੱਦਿਆ ਦਾ ਨਿਪਟਾਰਾ ਨਾ ਹੋਣ ਕਾਰਨ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਵਿਚ ਨਾਰਾਜ਼ਗੀ ਹੈ। ਮੇਰਾ ਸੁਝਾਅ ਹੈ ਕਿ ਕਾਂਗਰਸ ਹਾਈਕਮਾਨ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ observer ਦੀ ਮੌਜੂਦਗੀ ਵਿਚ ਮੁੱਖ ਮੰਤਰੀ ਦੀ ਵਿਧਾਇਕਾਂ ਨਾਲ ਮੀਟਿੰਗ ਬੁਲਾਉਣੀ ਚਾਹੀਦੀ ਹੈ ਤੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਣਾ ਚਾਹੀਦਾ ਹੈ।

Leave a Reply

Your email address will not be published. Required fields are marked *