ਕੇਂਦਰ ਸਰਕਾਰ ਨੇ 290 ਰੁਪਏ ਕੀਤਾ ਗੰਨੇ ਦਾ FRP

ਨਵੀਂ ਦਿੱਲੀ, 25 ਅਗਸਤ – ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਗੰਨੇ ਦਾ ਉਚਿਤ ਤੇ ਲਾਭਕਾਰੀ ਮੁੱਲ (FRP) ਵਧਾ ਕੇ 290 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।ਜੋ ਕਿ 10% recovery ‘ਤੇ ਆਧਾਰਿਤ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੀ recovery 9.5% ਤੋਂ ਘੱਟ ਹੁੰਦੀ ਹੈ ਤਾਂ ਉਸ ਨੂੰ ਉਚਿਤ ਤੇ ਲਾਭਕਾਰੀ ਮੁੱਲ 275 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇਗਾ।

Leave a Reply

Your email address will not be published. Required fields are marked *