ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 46,164 ਨਵੇਂ ਮਾਮਲੇ, 607 ਮੌਤਾਂ

ਨਵੀਂ ਦਿੱਲੀ, 26 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 46,164 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 34,159 ਠੀਕ ਹੋਏ ਹਨ ਤੇ 607 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,25,58,530, ਠੀਕ ਹੋਣ ਵਾਲਿਆਂ ਦੀ ਗਿਣਤੀ 3,17,88,440, ਮਰਨ ਵਾਲਿਆਂ ਦੀ ਗਿਣਤੀ 436365 ਹੋ ਚੁੱਕੀ ਹੈ ਤੇ ਐਕਟਿਵ ਮਾਮਲਿਆਂ ਦੀ ਗਿਣਤੀ : 3,33,725 ਹੈ। ਇਸ ਤੋਂ ਇਲਾਵਾ 60,38,46,475 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *