ਨਵੀਂ ਦਿੱਲੀ, 29 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 45,083 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦਕਿ 460 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ 31,265 ਮਾਮਲੇ ਅਤੇ 153 ਮੌਤਾਂ ਦਰਜ ਕੀਤੀਆਂ ਗਈਆਂ ਹਨ।