ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 42,909 ਨਵੇਂ ਮਾਮਲੇ, 380 ਮੌਤਾਂ

ਨਵੀਂ ਦਿੱਲੀ, 30 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 42,909 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 34,763 ਠੀਕ ਹੋਏ ਹਨ ਤੇ 380 ਮਰੀਜ਼ਾਂ ਦੀ ਮੌਤ ਹੋਈ ਹੈ। ਇਕੱਲੇ ਕੇਰਲ ‘ਚ ਕੱਲ੍ਹ ਕੋਰੋਨਾ ਦੇ 29,836 ਨਵੇਂ ਮਾਮਲੇ ਤੇ 75 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਹੁਣ ਤੱਕ 3,19,23,405 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ, 3,76,324 ਐਕਟਿਵ ਮਾਮਲੇ ਹਨ, 4,38,210 ਮੌਤਾਂ ਹੋ ਚੁੱਕੀਆਂ ਹਨ ਤੇ 63.43 ਕਰੋੜ ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *