ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 30,941 ਨਵੇਂ ਮਾਮਲੇ, 350 ਮੌਤਾਂ

ਨਵੀਂ ਦਿੱਲੀ, 31 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,941 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 36,275 ਠੀਕ ਹੋਏ ਹਨ ਤੇ 350 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 3,70,640, ਠੀਕ ਹੋਣ ਵਾਲਿਆਂ ਦੀ ਗਿਣਤੀ 3,19,59,680, ਕੁੱਲ ਮੌਤਾਂ ਦੀ ਗਿਣਤੀ 4,38,560 ਅਤੇ 6,05,28,644 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *