ਚੇਨਈ, 26 ਅਪ੍ਰੈਲ – ਮਦਰਾਸ ਹਾਈਕੋਰਟ ਨੇ ਕੋਰੋਨਾ ਦੀ ਦੂਸਰੀ ਲਹਿਰ ਲਈ ਚੋਣ ਕਮਿਸ਼ਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਹਾਈਕੋਰਟ ਅਨੁਸਾਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਲਈ ਚੋਣ ਕਮਿਸ਼ਨ ਦੇ ਅਧਿਕਾਰੀਆਂ ਉੱਪਰ ਮਾਮਲਾ ਦਰਜ ਹੋਣਾ ਚਾਹੀਦਾ ਹੈ।