ਮਾਨਸਾ, 3 ਸਤੰਬਰ – ਮੋਗਾ ਵਿਖੇ ਬੀਤੇ ਦਿਨ ਪੁਲਿਸ ਵੱਲੋਂ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਰੁਲਦੂ ਸਿੰਘ ਮਾਨਸਾ ਨੇ police security ਵਾਪਿਸ ਕਰ ਦਿਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕੁੱਝ ਦਿਨ ਪਹਿਲਾਂ ਰੁਲਦੂ ਸਿੰਘ ਮਾਨਸਾ ਨੂੰ police security ਮੁਹੱਈਆ ਕਰਵਾਈ ਸੀ।