ਨਵੀਂ ਦਿੱਲੀ, 8 ਸਤੰਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 37,875 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 39,114 ਠੀਕ ਹੋਏ ਹਨ ਤੇ 369 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ 3,30,96,718 ਮਾਮਲੇ, 3,91,256 ਐਕਟਿਵ ਮਾਮਲੇ, ਠੀਕ ਹੋਣ ਵਾਲਿਆਂ ਦੀ ਗਿਣਤੀ 3,22,64,051, ਕੁੱਲ ਮੌਤਾਂ ਦੀ ਗਿਣਤੀ 4,41,411 ਅਤੇ 70,75,43,018 ਵੈਕਸੀਨੇਸ਼ਨ ਹੋ ਚੁੱਕੀ ਹੈ।