ਕਰਨਾਲ, 11 ਸਤੰਬਰ – ਕਿਸਾਨਾਂ ਉੱਪਰ ਹੋਏ ਲਾਠੀਚਾਰਜ ਨੂੰ ਲੈ ਕੇ ਕਰਨਾਲ ਦੇ ਮਿੰਨੀ ਸਕੱਤਰੇਤ ਦੇ ਬਾਹਰ ਲੱਗਾ ਕਿਸਾਨਾਂ ਦਾ ਧਰਨਾ ਸਮਾਪਤ ਹੋ ਗਿਆ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਕਰਨਾਲ ਪ੍ਰਸ਼ਾਸਨ ਨਾਲ ਬਣੀ ਸਹਿਮਤੀ ਤੋਂ ਬਾਅਦ ਅਸੀ ਧਰਨਾ ਸਮਾਪਤ ਕਰਨ ਦਾ ਫੈਸਲਾ ਕੀਤਾ ਹੈ।