ਨਵੀਂ ਦਿੱਲੀ, 11 ਸਤੰਬਰ ਆਮ ਆਦਮੀ ਪਾਰਟੀ National Executive Committee ਵਿਚ ਪੰਜਾਬ ਦੇ 5 ਮੈਂਬਰ ਸ਼ਾਮਿਲ ਕੀਤੇ ਗਏ ਹਨ। ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਵਿਧਾਇਕ ਅਮਨ ਅਰੋੜਾ, ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਵਿਧਾਇਕਾ ਬਲਜਿੰਦਰ ਕੌਰ ਨੂੰ ਕਮੇਟੀ ‘ਚ ਸ਼ਾਮਿਲ ਕੀਤਾ ਗਿਆ ਹੈ।