ਅੰਗਹੀਣ ਵਿਅਕਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡੀ.ਸੀ ਹੁਸ਼ਿਆਰਪੁਰ ਵੱਲੋਂ ਵੱਖ ਵੱਖ ਵਿਭਾਗਾਂ ਨੂੰ ਹਿਦਾਇਤਾਂ ਜਾਰੀ

ਹੁਸ਼ਿਆਰਪੁਰ, 14 ਸਤੰਬਰ (ਰਜਿੰਦਰ) – ਹੁਸ਼ਿਆਰਪੁਰ ਵਿਖੇ ਅੰਗਹੀਣ ਤੇ ਬਲਾਇੰਡ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਦੀ ਅਗਵਾਈ ਵਿਚ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਅਪਨੀਤ ਕੌਰ ਰਿਆਤ ਨੂੰ ਦਿੱਤਾ ਗਿਆ, ਜਿਸ ਰਾਹੀ ਅੰਗਹੀਣਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ।ਮੰਗ ਪੱਤਰ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਅਪਨੀਤ ਕੌਰ ਰਿਆਤ ਨੇ ਅੰਗਹੀਣ ਵਿਅਕਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਵੱਖ ਵੱਖ ਵਿਭਾਗਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ।

Leave a Reply

Your email address will not be published. Required fields are marked *