ਨਵੀਂ ਦਿੱਲੀ, 15 ਸਤੰਬਰ – ਦਿੱਲੀ ਸਰਕਾਰ ਨੇ 15-16 ਸਤੰਬਰ ਦੀ ਦਰਮਿਆਨੀ ਰਾਤ ਤੋਂ 30 ਸਤੰਬਰ ਤੱਕ ਮਨਜ਼ੂਰ ਗਤੀਵਿਧੀਆਂ ਦੀ ਸੂਚੀ ਜਾਰੀ ਕੀਤੀ ਹੈ। ਦਿੱਲੀ ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ 8ਵੀਂ ਕਲਾਸ ਤੱਕ ਦੇ ਸਕੂਲ ਫਿਲਹਾਲ ਬੰਦ ਰਹਿਣਗੇ।9ਵੀਂ ਕਲਾਸ ਦੇ ਵਿਦਿਆਰਥੀਆਂ ਲਈ 50% ਸਮਰਥਾ ਨਾਲ ਸਕੂਲ/ਕਾਲਜ਼ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।