ਦੇਹਰਾਦੂਨ, 17 ਸਤੰਬਰ – ਉੱਤਰਾਖੰਡ ਹਾਈਕੋਰਟ ਵੱਲੋਂ ਬੀਤੇ ਦਿਨ ਚਾਰਧਾਮ ਉੱਪਰ ਲੱਗੀ ਰੋਕ ਨੂੰ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ 18 ਸਤੰਬਰ ਯਾਣਿ ਕੱਲ੍ਹ ਤੋਂ ਚਾਰਧਾਮ ਯਾਤਰਾ ਸ਼ੁਰੂ ਹੋਵੇਗੀ। ਇਹ ਜਾਣਕਾਰੀ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦਿੱਤੀ।