ਦਿੱਲੀ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 33 ਨਵੇਂ ਮਾਮਲੇ, ਇੱਕ ਦੀ ਮੌਤ

ਨਵੀਂ ਦਿੱਲੀ, 17 ਸਤੰਬਰ – ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਕੁੱਲ 33 ਨਵੇਂ ਮਾਮਲੇ ਸਾਹਮਣੇ ਆਏ ਹਨ, 56 ਠੀਕ ਹੋਏ ਹਨ ਤੇ ਇੱਕ ਮਰੀਜ਼ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਦਿੱਲੀ ‘ਚ ਕੋਰੋਨਾ ਦੇ 407 ਐਕਟਿਵ ਕੇਸ ਹਨ।

Leave a Reply

Your email address will not be published. Required fields are marked *