ਕੈਪਟਨ ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੇ ਕਈ ਮੰਤਰੀ ਤੇ ਵਿਧਾਇਕ

ਚੰਡੀਗੜ੍ਹ, 18 ਸਤੰਬਰ – ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰੀ ਰਿਹਾਇਸ਼ ‘ਚ ਆਪਣੇ ਸਮਰਥਕ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਬ੍ਰਹਮ ਮਹਿੰਦਰਾ, ਵਿਜੇ ਇੰਦਰ ਸਿੰਗਲਾ ਸਮੇਤ ਕਈ ਮੰਤਰੀ ਅਤੇ ਵਿਧਾਇਕ ਕੈਪਟਨ ਦੀ ਰਿਹਾਇਸ਼ ਪਹੁੰਚ ਚੁੱਕੇ ਹਨ।

Leave a Reply

Your email address will not be published. Required fields are marked *