ਜੈਪੁਰ, 19 ਸਤੰਬਰ – ਪੰਜਾਬ ਵਿਚ ਹੋਏ ਸਿਆਸੀ ਘਟਨਾਕ੍ਰਮ ਤੋਂ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਅਸੋਕ ਗਹਿਲੋਤ ਨੇ ਟਵੀਟ ਕਰ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਵਾਲਾ ਕੋਈ ਕਦਮ ਨਹੀਂ ਉਠਾਉਣਗੇ। ਉਹ ਪਾਰਟੀ ਦੇ ਸਨਮਾਨਿਤ ਨੇਤਾ ਹਨ ਤੇ ਮੈਨੂੰ ਉਮੀਦ ਹੈ ਕਿ ਉਹ ਪਾਰਟੀ ਦੇ ਹਿਤਾਂ ਨੂੰ ਅੱਗੇ ਰੱਖਦੇ ਹੋਏ ਕੰਮ ਕਰਦੇ ਰਹਿਣਗੇ।