ਚੰਡੀਗੜ੍ਹ, 19 ਸਤੰਬਰ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਹਾਈਕਮਾਨ ਵੱਲੋਂ ਮੁੱਖ ਮੰਤਰੀ ਦੇ ਨਾਂਅ ਦੇ ਐਲਾਨ ਦਾ ਇੰਤਜ਼ਾਰ ਸਾਰਿਆਂ ਨੂੰ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਪੰਜਾਬ ਦੇ ਨਾਂਅ ਦਾ ਫੈਸਲਾ ਅਗਲੇ 2-3 ਘੰਟਿਆਂ ‘ਚ ਲੈ ਲਿਆ ਜਾਵੇਗਾ।