ਮੁੱਖ ਮੰਤਰੀ ਪੰਜਾਬ ਲਈ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂਅ ਫਾਈਨਲ, ਰਸਮੀ ਅੇਲਾਨ ਜਲਦ

ਚੰਡੀਗੜ੍ਹ, 19 ਸਤੰਬਰ – ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅਗਲੇ ਮੁੱਖ ਮੰਤਰੀ ਲਈ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂਅ ਫਾਈਨਲ ਹੋ ਗਿਆ ਹੈ। ਹਾਈਕਮਾਨ ਵੱਲੋਂ ਇਸ ਦਾ ਰਸਮੀ ਐਲਾਨ ਕੁੱਝ ਸਮੇਂ ਵਿਚ ਕਰ ਦਿੱਤਾ ਜਾਵੇਗਾ। ਐਲਾਨ ਤੋਂ ਪਹਿਲਾਂ ਹੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਕਾਂਗਰਸ ਦੇ ਵੱਡੇ ਆਗੂ ਪਹੁੰਚ ਗਏ ਹਨ।

Leave a Reply

Your email address will not be published. Required fields are marked *