ਚੰਡੀਗੜ੍ਹ, 20 ਸਤੰਬਰ – ਪੰਜਾਬ ‘ਤੇ ਕਾਂਗਰਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕਾਂਗਰਸੀ ਨੇਤਾ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿਧੂ ਦੋਵੇਂ 2022 ‘ਚ ਕਾਂਗਰਸ ਦਾ ਚਿਹਰਾ ਹੋਣਗੇ। ਇਸ ਨੂੰ ਲੈ ਕੇ ਹਰੀਸ਼ ਰਾਵਤ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ।