ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪਰਗਟ ਸਿੰਘ ਦੇ ਘਰ ਖਾਧਾ ਖਾਣਾ

ਚੰਡੀਗੜ੍ਹ, 20 ਸਤੰਬਰ – ਪੰਜਾਬ ਦੇ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਪਹੁੰਚੇ, ਜਿੱਥੇ ਕਿ ਉਨ੍ਹਾਂ ਦੁਪਹਿਰ ਦਾ ਖਾਣਾ ਖਾਧਾ। ਇਸ ਮੌਕੇ ‘ਤੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਸਨ।

Leave a Reply

Your email address will not be published. Required fields are marked *