ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ 5 ਦਿਨਾਂ ਦੀ ਯਾਤਰਾ ਲਈ ਅਮਰੀਕਾ ਹੋਏ ਰਵਾਨਾ

ਦਿੱਲੀ ( ) ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਆਪਣੀ 5 ਦਿਨਾਂ ਦੀ ਯਾਤਰਾ ਲਈ ਅਮਰੀਕਾ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਅਮਰੀਕਾ ਲਈ ਨਵੀਂ ਦਿੱਲੀ ਤੋਂ ਰਵਾਨਾ ਹੋਏ। ਮੋਦੀ ਇਸ ਦੋਰਾਨ ਸਯੁੱਕਤ ਰਾਸਟਰ ਮਹਾਂਸਭਾ ਦੇ 76ਵੇਂ ਸੈਸ਼ਨ ‘ਚ ਹਿੱਸਾ ਲੈਣ ਦੇ ਨਾਲ ਨਾਲ ਹੋਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਪ੍ਰਧਾਨਮੰਤਰੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਉਨਾਂ ਕਿਹਾ ਕਿ ਉਹ ਰਾਸ਼ਟਰੀ ਬਾਈਡੇਨ, ਆਸਟ੍ਰੇਲੀਆਈ ਪ੍ਰਧਾਨ ਮੰਤਰੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਪਹਿਲੇ ਨਿਜ਼ੀ ਰੂਪ ਨਾਲ ਕਵਾਡ ਨੇਤਾਵਾਂ ਦੇ ਸੰਮੇਲਨ ਵਿੱਚ ਹਿੱਸਾ ਲੈਣਗੇ।

Leave a Reply

Your email address will not be published. Required fields are marked *