ਪ੍ਰਧਾਨ ਮੰਤਰੀ 27 ਸਤੰਬਰ ਨੂੰ ਕਰਨਗੇ Pradhan Mantri Digital Health Mission ਦੀ ਸ਼ੁਰੂਆਤ

ਨਵੀਂ ਦਿੱਲੀ, 23 ਸਤੰਬਰ –ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਸਤੰਬਰ ਨੂੰ Pradhan Mantri Digital Health Mission ਦੀ ਸ਼ੁਰੂਆਤ ਕਰਨਗੇ। ਇਸ ਮਿਸ਼ਨ ਦੇ ਤਹਿਤ ਲੋਕਾਂ ਨੂੰ ਇੱਕ ਵਿਲੱਖਣ ਡਿਜ਼ੀਟਲ ਹੈਲਥ ਆਈ.ਡੀ ਮੁਹੱਈਆ ਕਰਵਾਈ ਜਾਵੇਗੀ, ਜਿਸ ਵਿਚ ਵਿਅਕਤੀ ਦੇ ਸਾਰੇ ਸਿਹਤ ਰਿਕਾਰਡ ਹੋਣਗੇ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦਿੱਤੀ।

Leave a Reply

Your email address will not be published. Required fields are marked *