ਜੰਤਰ ਮੰਤਰ ਨੇੜੇ ਕਥਿਤ ਭੜਕਾਊ ਨਾਅਰੇਬਾਜ਼ੀ ਦੇ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜਮਾਨਤ

ਨਵੀਂ ਦਿੱਲੀ, 24 ਸਤੰਬਰ – ਦਿੱਲੀ ਹਾਈਕੋਰਟ ਨੇ ਅਗਸਤ ਮਹੀਨੇ ‘ਚ ਇੱਕ ਪ੍ਰੋਗਰਾਮ ਦੌਰਾਨ ਜੰਤਰ ਮੰਤਰ ਨੇੜੇ ਹੋਈ ਕਥਿਤ ਭੜਕਾਊ ਨਾਅਰੇਬਾਜ਼ੀ ਦੇ ਮਾਮਲੇ ਵਿਚ ਪ੍ਰੀਤ ਸਿੰਘ ਨਾਂਅ ਦੇ ਵਿਅਕਤੀ ਨੂੰ ਜਮਾਨਤ ਦੇ ਦਿੱਤੀ ਹੈ। ਪ੍ਰੀਤ ਸਿੰਘ ਉਨ੍ਹਾਂ ਆਯੋਜਕਾਂ ਵਿੱਚੋਂ ਇੱਕ ਸੀ, ਜਿਨ੍ਹਾਂ ਨੇ ਪ੍ਰੋਗਰਾਮ ਆਯੋਜਿਤ ਕੀਤਾ ਸੀ।

Leave a Reply

Your email address will not be published. Required fields are marked *