ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਨੂੰ ਫਿਰ ਬੁਲਾਇਆ ਦਿੱਲੀ

ਚੰਡੀਗੜ੍ਹ, 24 ਸਤੰਬਰ – ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਵਾਰ ਫਿਰ ਤੋਂ ਦਿੱਲੀ ਬੁਲਾਇਆ ਹੈ। ਪੰਜਾਬ ਕੈਬਨਿਟ ‘ਚ ਵਿਸਤਾਰ ਨੂੰ ਲੈ ਕੇ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਚਰਨਜੀਤ ਚੰਨੀ ਨਾਲ ਵਿਚਾਰ ਚਰਚਾ ਹੋਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਚਰਨਜੀਤ ਚੰਨੀ ਨਾਲ ਦਿੱਲੀ ਨੂੰ ਜਾ ਰਹੇ ਹਨ।

Leave a Reply

Your email address will not be published. Required fields are marked *