ਸੁਖਜਿੰਦਰ ਰੰਧਾਵਾ ਤੇ ਓ.ਪੀ ਸੋਨੀ ਰਸਮੀ ਤੌਰ ‘ਤੇ ਬਣੇ ਉਪਮੁੱਖ ਮੰਤਰੀ ਪੰਜਾਬ

ਚੰਡੀਗੜ੍ਹ, 25 ਸਤੰਬਰ – ਕਾਂਗਰਸ ਹਾਈਕਮਾਨ ਵੱਲੋਂ ਬੀਤੇ ਦਿਨੀਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਸੀ, ਜਦਕਿ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਅੰਮ੍ਰਿਤਸਰ ਸੈਂਟਰਲ ਤੋਂ ਵਿਧਾਇਕ ਓ.ਪੀ ਸੋਨੀ ਨੂੰ ਉਪ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਸੀ। ਦੋਵਾਂ ਨੂੰ ਰਸਮੀ ਤੌਰ ‘ਤੇ ਉਪਮੁੱਖ ਮੰਤਰੀ ਬਣਾਉਣ ਦੇ ਲਿਖਤੀ ਆਦੇਸ਼ ਦੇਰ ਰਾਤ ਜਾਰੀ ਕਰ ਦਿੱਤੇ ਗਏ ਹਨ।

Leave a Reply

Your email address will not be published. Required fields are marked *