ਲੋਕ ਜਨ ਸ਼ਕਤੀ ਪਾਰਟੀ ਦੇ ਸੰਸਦ ਮੈਂਬਰ ਪ੍ਰਿੰਸ ਰਾਜ ਨੂੰ ਮਿਲੀ ਅਗਾਊਂ ਜਮਾਨਤ

ਨਵੀਂ ਦਿੱਲੀ, 25 ਸਤੰਬਰ – ਲੋਕ ਜਨ ਸ਼ਕਤੀ ਪਾਰਟੀ (LJP) ਦੇ ਸੰਸਦ ਮੈਂਬਰ ਪ੍ਰਿੰਸ ਰਾਜ ਨੂੰ ਬਲਾਤਕਾਰ ਦੇ ਮਾਮਲੇ ‘ਚ ਦਿੱਲੀ ਦੀ ਅਦਾਲਤ ਨੇ ਅਗਾਊਂ ਜਮਾਨਤ ਦੇ ਦਿੱਤੀ ਹੈ।

Leave a Reply

Your email address will not be published. Required fields are marked *