ਚੰਡੀਗੜ੍ਹ, 25 ਸਤੰਬਰ – ਪੰਜਾਬ ਦੇ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚਾਰਜ ਸੰਭਾਲਣ ਤੋਂ ਬਾਅਦ IAS ਅਤੇ PCS ਅਫਸਰਾਂ ਦੇ ਤਬਾਦਲੇ ਹੋਣੇ ਜਾਰੀ ਹਨ। ਇਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ 5 IAS ਅਤੇ 5 PCS ਅਫਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।