ਨਵੀਂ ਦਿੱਲੀ, 30 ਅਪ੍ਰੈਲ – ਕੋਰੋਨਾ ਨੂੰ ਲੈ ਕੇ ਕੇਂਦਰੀ ਸਿਹਤ ਮੰਤਰਾਲੇ ਦੀ ਪ੍ਰੈੱਸ ਵਾਰਤਾ ਦੌਰਾਨ ਦੱਸਿਆ ਗਿਆ ਕਿ ਕੋਰੋਨਾ ਕਾਰਨ ਦਿੱਲੀ, ਪੰਜਾਬ, ਮਹਾਂਰਾਸ਼ਟਰ ਸਮੇਤ 10 ਸੂਬਿਆਂ ‘ਚ ਜ਼ਿਆਦਾ ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਦੱਸਿਆ ਗਿਆ ਕਿ 23 ਸੂਬਿਆ ਨੂੰ 8593 ਮੀਟ੍ਰਿਕ ਟਨ ਆਕਸੀਜਨ ਮੁਹੱਈਆ ਕਰਵਾਈ ਗਈ ਹੈ।