ਭਾਰਤ ‘ਚ ਕੋਰੋਨਾ ਦੇ ਮਾਮਲਿਆ ਨੇ ਤੋੜਿਆ ਰਿਕਾਰਡ

ਨਵੀਂ ਦਿੱਲੀ, 1 ਮਈ – ਭਾਰਤ ‘ਚ ਕੋਰੋਨਾ ਸੰਕਰਮਣ ਦੀ ਦੂਸਰੀ ਲਹਿਰ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ। ਸ਼ਨੀਵਾਰ ਨੂੰ ਭਾਰਤ ‘ਚ ਕੋਰੋਨਾ ਦੇ 4 ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਹੁਣ ਤੱਕ ਇੱਕ ਦਿਨ ਦੇ ਸਭ ਤੋਂ ਵੱਧ ਮਾਮਲੇ ਹਨ। ਇਸ ਤੋਂ ਇਲਾਵਾ 3523 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੀ ਪੁਸ਼ਟੀ ਕੇਂਦਰੀ ਸਿਹਤ ਮੰਤਰਾਲੇ ਨੇ ਕੀਤੀ ਹੈ।

Leave a Reply

Your email address will not be published. Required fields are marked *