ਭਾਰਤ ‘ਚ ਪਿਛਲੇ 209 ਦਿਨਾਂ ‘ਚ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ

ਨਵੀਂ ਦਿੱਲੀ, 5 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 18,346 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜੋ ਕਿ ਪਿਛਲੇ 209 ਦਿਨਾਂ ‘ਚ ਸਭ ਤੋਂ ਘੱਟ ਹਨ।ਇਸ ਤੋਂ ਇਲਾਵਾ 29,639 ਠੀਕ ਹੋਏ ਹਨ ਤੇ 263 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,37,85,053, ਸਰਗਰਮ ਮਾਮਲਿਆਂ ਦੀ ਗਿਣਤੀ 2,52,902, ਠੀਕ ਹੋਣ ਵਾਲਿਆਂ ਦੀ ਗਿਣਤੀ 3,31,50,886, ਕੁੱਲ ਮੌਤਾਂ ਦੀ ਗਿਣਤੀ 4,49,260 ਅਤੇ 91,54,65,826 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *