ਸ਼ਾਂਤੀ ਭੰਗ ਕਰਨ ਦੇ ਦੋਸ਼ ‘ਚ ਪ੍ਰਿਅੰਕਾ ਗਾਂਧੀ ਸਮੇਤ 11 ‘ਤੇ ਮਾਮਲਾ ਦਰਜ

ਲਖਨਊ, 5 ਅਕਤੂਬਰ – ਸੀਤਾਪੁਰ ਜ਼ਿਲ੍ਹੇ ਦੇ ਹਰਗਾਉਂ ਪੁਲਿਸ ਥਾਣੇ ਦੇ ਐੱਸ.ਐੱਚ.ਓ ਨੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਦੀਪੇਂਦਰ ਹੁੱਡਾ ਅਤੇ ਅਜੇ ਕੁਮਾਰ ਲੱਲੂ ਸਮੇਤ 11 ਲੋਕਾਂ ਉੱਪਰ ਸ਼ਾਂਤੀ ਭੰਗ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਹੈ।ਪ੍ਰਿਅੰਕਾ ਗਾਂਧੀ ਨੂੰ ਕੱਲ੍ਹ ਉਸ ਸਮੇਂ ਹਿਰਾਸਤ ਵਿਚ ਲਿਆ ਗਿਆ ਸੀ ਜਦੋਂ ਉਹ ਲਖੀਮਪੁਰ ਖੀਰੀ ਜਾ ਰਹੀ ਸੀ।

Leave a Reply

Your email address will not be published. Required fields are marked *