ਲਖੀਮਪੁਰ ਖੀਰੀ ਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਜ਼ਰੂਰਤ – ਚਰਨਜੀਤ ਚੰਨੀ

ਚੰਡੀਗੜ੍ਹ, 5 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਜਾ ਰਹੇ ਹਨ। ਇਸ ਮੌਕੇ ਚਰਨਜੀਤ ਚੰਨੀ ਨੇ ਕਿਹਾ ਕਿ 3 ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ ਤੇ ਲਖੀਮਪੁਰ ਖੀਰੀ ਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਜ਼ਰੂਰਤ ਹੈ। ਮੈਂ ਉਨ੍ਹਾਂ (ਅਮਿਤ ਸ਼ਾਹ) ਨਾਲ ਇਸ ਮੁੱਦੇ ਉੱਪਰ ਚਰਚਾ ਕਰਾਂਗਾ।

Leave a Reply

Your email address will not be published. Required fields are marked *