ਚਾਰ ਧਾਮ ਯਾਤਰਾ ਲਈ ਉੱਤਰਾਖੰਡ ਸਰਕਾਰ ਵੱਲੋਂ SOP ਜਾਰੀ

ਦੇਹਰਾਦੂਨ, 6 ਅਕਤੂਬਰ – ਚਾਰਧਾਮ ਯਾਤਰਾ ਲਈ ਉੱਤਰਾਖੰਡ ਸਰਕਾਰ ਨੇ SOP ਜਾਰੀ ਕਰ ਦਿੱਤੀ ਹੈ। ਇਸ ਵਿਚ ਯਾਤਰਾ ਲਈ ਰਜਿਸਟ੍ਰੇਸ਼ਨ ਅਤੇ ਈ-ਪਾਸ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਭਗਤਾਂ ਦੇ ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਲਾਜ਼ਮੀ ਹਨ ਤੇ ਉਨ੍ਹਾਂ ਕੋਲ ਕੋਵਿਡ ਨੈਗੇਟਿਵ ਰਿਪੋਰਟ 72 ਘੰਟੇ ਪੁਰਾਣੀ ਨਾ ਹੋਵੇ।

Leave a Reply

Your email address will not be published. Required fields are marked *