ਪੰਜਾਬ ਸਰਕਾਰ ਵੱਲੋਂ 12 IAS ਅਤੇ 5 PCS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 6 ਅਕਤੂਬਰ – ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ। ਇਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ 12 IAS ਅਤੇ 5 PCS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ।

Leave a Reply

Your email address will not be published. Required fields are marked *