ਇਲਾਹਾਬਾਦ ਹਾਈਕੋਰਟ ਦੇ ਰਿਟਾਇਰਡ ਜੱਜ ਕਰਨਗੇ ਲਖੀਮਪੁਰ ਖੀਰੀ ਘਟਨਾ ਦੀ ਜਾਂਚ

ਲਖਨਊ, 7 ਅਕਤੂਬਰ – ਬੀਤੀ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸਰਕਾਰ ਵੱਲੋਂ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਇਲਾਹਾਬਾਦ ਹਾਈਕੋਰਟ ਦੇ ਰਿਟਾਇਰਡ ਜੱਜ ਪ੍ਰਦੀਪ ਕੁਮਾਰ ਸ੍ਰੀਵਾਸਤਵ ਮਾਮਲੇ ਦੀ ਜਾਂਚ ਕਰਨਗੇ ਜੋ ਕਿ 2 ਮਹੀਨੇ ‘ਚ ਆਪਣੀ ਰਿਪੋਰਟ ਦੇਣਗੇ।ਇਸ ਘਟਨਾ ਨੂੰ ਲੈ ਕੇ ਯੂ.ਪੀ ਦਾ ਸਿਆਸੀ ਪਾਰਾ ਕਾਫੀ ਚੜਿਆ ਹੋਇਆ ਹੈ।

Leave a Reply

Your email address will not be published. Required fields are marked *