ਨਵੀਂ ਦਿੱਲੀ, 2 ਮਈ – 4 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ‘ਚ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਇਸ ਦੌਰਾਨ ਚੋਣ ਕਮਿਸ਼ਨ ਨੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਇਕੱਠ ਕਰਕੇ ਜਿੱਤ ਦਾ ਜਸ਼ਨ ਮਨਾਉਣ ਵਾਲਿਆ ਖਿਲਾਫ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।