ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ

ਨਵੀਂ ਦਿੱਲੀ, 9 ਅਕਤੂਬਰ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੇਂਦਰੀ ਗ੍ਰਹਿ ਮੰਤਰੀ ਮਿਤ ਸ਼ਾਹ ਨੂੰ ਮਿਲਣ ਲਈ ਪਹੁੰਚੇ। ਅਮਿਤ ਸ਼ਾਹ ਨੂੰ ਮਿਲਣ ਤੋਂ ਪਹਿਲਾਂ ਖੱਟਰ ਨੇ ਕਿਹਾ ਕਿ ਸਿੰਘੂ ਬਾਰਡਰ ਦੇ ਨਾਲ ਲੱਗਦੇ ਸੋਨੀਪਤ ਜ਼ਿਲ੍ਹੇ ਦੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਦਾ ਵਫਦ ਉਨ੍ਹਾਂ ਨੂੰ ਮਿਲਿਆ ਜਿਨ੍ਹਾਂ ਨੇ ਸਿੰਘੂ ਬਾਰਡਰ ਖੋਲਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਵੀ ਇਸ ਦਾ ਨੋਟਿਸ ਲਿਆ ਹੈ। ਉਮੀਦ ਹੈ ਇਸ ਦਾ ਹੱਲ ਜਲਦ ਹੀ ਨਿਕਲ ਆਵੇਗਾ।

Leave a Reply

Your email address will not be published. Required fields are marked *