ਬਾਬੁਲ ਸੁਪਰੀਓ ਨੇ ਲੋਕ ਸਭਾ ਮੈਂਬਰਸ਼ਿਪ ਤੋਂ ਅਸਤੀਫੇ ਸਬੰਧੀ ਮੀਟਿੰਗ ਲਈ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ

ਕੋਲਕਾਤਾ, 9 ਅਕਤੂਬਰ – ਤ੍ਰਿਣਮੂਲ ਕਾਂਗਰਸ ਦੇ ਨੇਤਾ ਅਤੇ ਸੰਸਦ ਮੈਂਬਰ ਬਾਬੁਲ ਸੁਪਰੀਓ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਲੋਕ ਸਭਾ ਮੈਂਬਰਸ਼ਿਪ ਤੋਂ ਅਸਤੀਫੇ ਸਬੰਧੀ ਮੀਟਿੰਗ ਲਈ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖ ਕੇ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਮੰਡਲ ਤੋਂ ਹਟਾਏ ਜਾਣ ‘ਤੇ ਬਾਬੁਲ ਸੁਪਰੀਓ ਭਾਜਪਾ ਛੱਡ ਤ੍ਰਿਣਮੂਲ ਕਾਂਗਰਸ ‘ਚ ਸ਼ਾਮਿਲ ਹੋ ਗਏ ਸਨ।

Leave a Reply

Your email address will not be published. Required fields are marked *