ਦਿੱਲੀ ਸਰਕਾਰ ਵੱਲੋਂ “Desh ke Mentor” ਪ੍ਰੋਗਰਾਮ ਦੀ ਸ਼ੁਰੂਆਤ

ਨਵੀਂ ਦਿੱਲੀ, 11 ਅਕਤੂਬਰ – ਦਿੱਲੀ ਸਰਕਾਰ ਵੱਲੋਂ “Desh ke Mentor” ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੇ ਕੀਤੀ। ਇਸ ਪ੍ਰੋਗਰਾਮ ਤਹਿਤ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੇ ਖੇਤਰ ਵਿਚ ਸਫਲ ਲੋਕਾਂ ਵੱਲੋਂ ਕੈਰੀਅਰ ਦੇ ਵਿਕਲਪਾਂ ਬਾਰੇ ਜਾਗਰੂਕ ਕੀਤਾ ਜਾਵੇਗਾ।

Leave a Reply

Your email address will not be published. Required fields are marked *