DCGI ਨੂੰ 2 ਤੋਂ 18 ਸਾਲ ਦੇ ਬੱਚਿਆ ਦੇ ਕੋਵੈਕਸੀਨ ਨੂੰ ਮਨਜ਼ੂਰੀ

ਨਵੀਂ ਦਿੱਲੀ, 12 ਅਕਤੂਬਰ – ਵਿਸ਼ਾ ਮਾਹਿਰ ਕਮੇਟੀ (SEC) ਨੇ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੂੰ ਭਾਰਤ ਬਾਇਓਟੈੱਕ ਦੇ ਕੋਵੈਕਸੀਨ ਦੀ 2 ਤੋਂ 18 ਸਾਲ ਉਮਰ ਤੱਕ ਦੇ ਬੱਚਿਆ ਲਈ ਵਰਤੋਂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਅਧਿਕਾਰਿਤ ਸੂਤਰਾਂ ਤੋਂ ਮਿਲੀ ਹੈ।

Leave a Reply

Your email address will not be published. Required fields are marked *