ਕਰਨਾਟਕ : ਆਕਸੀਜਨ ਦੀ ਕਮੀ ਕਾਰਨ 24 ਮਰੀਜ਼ਾਂ ਦੀ ਮੌਤ

ਬੈਂਗਲੁਰੂ, 3 ਮਈ – ਕਰਨਾਟਕ ਦੇ ਚਾਮਰਾਜਨਗਰ ਜ਼ਿਲ੍ਹਾ ਹਸਪਤਾਲ ‘ਚ ਆਕਸੀਜਨ ਦੀ ਕਮੀ ਅਤੇ ਹੋਰ ਕਾਰਨਾਂ ਕਰਕੇ 24 ਘੰਟਿਆਂ ਦੌਰਾਨ ਕੋਵਿਡ-19 ਦੇ ਮਰੀਜ਼ਾਂ ਸਮੇਤ 24 ਮਰੀਜ਼ਾਂ ਦੀ ਮੌਤ ਹੋ ਗਈ।ਜ਼ਿਲ੍ਹਾ ਇੰਚਾਰਜ ਮੰਤਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਮੌਤਾਂ ਦੀ ਆਡਿਟ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *