ਕੋਲਕਾਤਾ, 12 ਅਕਤੂਬਰ – ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ ‘ਚ ਲੋਕਤੰਤਰੀ ਕਦਰਾਂ ਕੀਮਤਾਂ ਦੇ ਪਤਨ ਤੋਂ ਮੈਂ ਬਹੁਤ ਪ੍ਰੇਸ਼ਾਨ ਅਤੇ ਦੁਖੀ ਹੈ। ਰਾਜ ਵਿਚ ਮਨੁੱਖੀ ਅਧਿਕਾਰਾਂ ‘ਤੇ ਜ਼ੋਰ ਦਿੱਤਾ ਜਾਂਦਾ ਹੈ, ਪਰ ਕੋਈ ਜਵਾਬਦੇਹੀ ਅਤੇ ਪਾਰਦਰਸ਼ਤਾ ਨਹੀਂ ਹੁੰਦੀ। ਇੱਥੇ ਨੌਕਰਸ਼ਾਹ ਲੋਕ ਸੇਵਕ ਨਹੀਂ ਬਲਕਿ ਰਾਜਨੀਤਿਕ ਸੇਵਕ ਹਨ।